ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Share Market - ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ, ਸੈਂਸੇਕਸ ਤੇ ਨਿਫਟੀ ਦੇ ਅੰਕੜੇ ਫਿਸਲੇ

Share Market - ਘਰੇਲੂ ਬਾਜ਼ਾਰਾਂ ਦੇ ਸ਼ੁਰੂਆਤੀ ਕਾਰੋਬਾਰ 'ਚ ਗਿਰਾਵਟ,


Admin / Trade

ਲਾਈਵ ਪੰਜਾਬੀ ਟੀਵੀ ਬਿਊਰੋ : ਗਲੋਬਲ ਬਾਜ਼ਾਰਾਂ ਵਿਚ ਕਮਜ਼ੋਰ ਰੁਖ ਅਤੇ ਤਾਜ਼ਾ ਵਿਦੇਸ਼ੀ ਪੂੰਜੀ ਨਿਕਾਸੀ ਦੇ ਵਿਚਾਲੇ ਘਰੇਲੂ ਬਾਜ਼ਾਰਾਂ ਵਿਚ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਗਿਰਾਵਟ ਆਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕਾਂਕ ਅੰਕ Sensex ਸ਼ੁਰੂਆਤੀ ਕਾਰੋਬਾਰ ਵਿਚ 233.98 ਅੰਕ ਡਿੱਗ ਕੇ 81,967.18 'ਤੇ ਆ ਗਿਆ। NSE Nifty 60 ਅੰਕ ਡਿੱਗ ਕੇ 25,085.10 'ਤੇ ਰਿਹਾ।


Sensex ਵਿਚ ਸੂਚੀਬੱਧ 30 ਕੰਪਨੀਆਂ ਵਿਚੋਂ ਸਟੇਟ ਬੈਂਕ ਆਫ ਇੰਡੀਆ, ਅਲਟਰਾਟੈੱਕ ਸੀਮੈਂਟ, ਰਿਲਾਇੰਸ ਇੰਡਸਟਰੀਜ਼, ਐੱਨਟੀਪੀਸੀ, ਆਈਸੀਆਈਸੀਆਈ ਬੈਂਕ ਅਤੇ ਟਾਈਟਨ ਦੇ ਸ਼ੇਅਰਾਂ ਵਿਚ ਸਭ ਤੋਂ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ। ਬਜਾਜ ਫਾਈਨਾਂਸ, ਬਜਾਜ ਫਿਨਸਰਵ, ਹਿੰਦੁਸਤਾਨ ਯੂਨੀਲੀਵਰ, ਏਸ਼ੀਅਨ ਪੇਂਟਸ ਅਤੇ ਇੰਡਸਇੰਡ ਬੈਂਕ ਦੇ ਸ਼ੇਅਰ ਵਧੇ। ਏਸ਼ਿਆਈ ਬਾਜ਼ਾਰਾਂ ਵਿਚ ਦੱਖਣੀ ਕੋਰੀਆ ਦਾ ਕੋਸਪੀ, ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੀ-225 ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ ਵਿਚ ਰਿਹਾ।

ਵੀਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਹੋਏ ਸੀ ਬੰਦ 

ਵੀਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ ਸੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.07 ਫੀਸਦੀ ਘੱਟ ਕੇ 72.64 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਵੀਰਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਸ਼ੁੱਧ 688.69 ਕਰੋੜ ਰੁਪਏ ਦੇ ਸ਼ੇਅਰ ਵੇਚੇ।

Decline In Initial Business Of Domestic Markets Sensex And Nifty Data Slipped


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now