ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Gold price - ਸੋਨਾ ਹੋਇਆ ਮਹਿੰਗਾ, ਚਾਂਦੀ 83000 ਤੋਂ ਪਾਰ, ਤਿਉਹਾਰਾਂ ਤੋਂ ਪਹਿਲਾਂ ਵੱਧ ਗਏ ਰੇਟ

Gold price  - ਸੋਨਾ ਹੋਇਆ ਮਹਿੰਗਾ, ਚਾਂਦੀ 83000 ਤੋਂ ਪਾਰ, ਤਿਉਹਾਰਾ


Admin / Trade

ਲਾਈਵ ਪੰਜਾਬੀ ਟੀਵੀ ਬਿਊਰੋ : ਹਫਤੇ ਦੇ ਪਹਿਲੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਦੇਖਣ ਨੂੰ ਮਿਲੀ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਖੁੱਲ੍ਹੀਆਂ।  ਖਬਰ ਲਿਖਣ ਤੱਕ ਸੋਨਾ ਵਾਇਦਾ 0.17 ਫੀਸਦੀ ਦੇ ਵਾਧੇ ਨਾਲ 71,547 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਚਾਂਦੀ ਵਾਇਦਾ 0.45 ਫੀਸਦੀ ਦੇ ਵਾਧੇ ਨਾਲ 83,130 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ।


ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ 


ਅੱਜ ਕੌਮਾਂਤਰੀ ਬਾਜ਼ਾਰ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਸ਼ੁਰੂਆਤ ਹੋਈ। ਕਾਮੈਕਸ 'ਤੇ ਸੋਨਾ 2,526.50 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,524.60 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 2.60 ਡਾਲਰ ਦੇ ਵਾਧੇ ਨਾਲ 2,527.20 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।


ਕਾਮੈਕਸ 'ਤੇ ਚਾਂਦੀ ਦੇ ਫਿਊਚਰਜ਼ $28.27 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ $28.18 ਸੀ। ਲਿਖਣ ਸਮੇਂ ਇਹ 0.18 ਡਾਲਰ ਦੇ ਵਾਧੇ ਨਾਲ 28.36 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

Gold Became Expensive Silver Crossed 83000 Rates Increased Before Festivals


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now