ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Gold prices - ਮਹਿੰਗਾਈ ਦਾ ਲੱਗੇਗਾ ਇਕ ਹੋਰ ਝਟਕਾ, ਜਲਦੀ ਹੀ ਤੋਲਾ ਸੋਨਾ ਹੋ ਜਾਵੇਗਾ 80 ਹਜ਼ਾਰ ਤੋਂ ਪਾਰ

Gold prices - ਮਹਿੰਗਾਈ ਦਾ ਲੱਗੇਗਾ ਇਕ ਹੋਰ ਝਟਕਾ, ਜਲਦੀ ਹੀ ਤੋਲਾ ਸੋ


Admin / Trade

ਲਾਈਵ ਪੰਜਾਬੀ ਟੀਵੀ ਬਿਊਰੋ : ਯੂਰਪੀ ਸੈਂਟਰਲ ਬੈਂਕ ਵੱਲੋਂ ਵਿਆਜ ਦਰਾਂ ਵਿਚ ਕਟੌਤੀ ਅਤੇ ਅਮਰੀਕਾ ਵਿਚ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿਚ ਕਟੌਤੀ ਦੀ ਸੰਭਾਵਨਾ ਦੇ ਵਿਚਕਾਰ ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ ਅਤੇ ਇਸ ਦਾ ਅਸਰ ਭਾਰਤ ਵਿਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤ ਵਿਚ ਸ਼ੁੱਕਰਵਾਰ ਸਵੇਰੇ ਸੋਨਾ 73210 ਦੇ ਪੱਧਰ 'ਤੇ ਖੁੱਲ੍ਹਿਆ।


ਵੀਰਵਾਰ ਰਾਤ ਨੂੰ MCX 'ਤੇ ਸੋਨਾ 72,824 'ਤੇ ਬੰਦ ਹੋਇਆ


ਵੀਰਵਾਰ ਰਾਤ ਨੂੰ MCX 'ਤੇ ਸੋਨਾ 72824 'ਤੇ ਬੰਦ ਹੋਇਆ। ਇਸ ਦੌਰਾਨ ਅਮਰੀਕਾ 'ਚ ਨਿਊਯਾਰਕ ਕਮੋਡਿਟੀ ਐਕਸਚੇਂਜ 'ਚ ਸੋਨਾ 2595.60 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ। ਦਿਨ ਦੇ ਕਾਰੋਬਾਰੀ ਸੈਸ਼ਨ 'ਚ ਇਸ ਨੇ 2598 ਡਾਲਰ ਦੇ ਪੱਧਰ ਨੂੰ ਛੂਹ ਲਿਆ ਸੀ, ਮੰਨਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਵਿਆਜ ਦਰਾਂ 'ਚ ਕਟੌਤੀ ਤੋਂ ਬਾਅਦ ਸੋਨੇ ਦੀ ਕੀਮਤ ਹੋਰ ਵਧੇਗੀ।


ਸੋਨਾ 81,000 ਰੁਪਏ ਪ੍ਰਤੀ ਤੋਲਾ ਵਿਕੇਗਾ


 ਇਸ ਦੌਰਾਨ ਰੇਟਿੰਗ ਏਜੰਸੀ ਗੋਲਡਮੈਨ ਸਾਕਸ ਨੇ ਦਾਅਵਾ ਕੀਤਾ ਸੀ ਕਿ ਆਉਣ ਵਾਲੇ ਕੁਝ ਮਹੀਨਿਆਂ 'ਚ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਹੋ ਸਕਦਾ ਹੈ ਅਤੇ ਭਾਰਤ 'ਚ ਇਸ ਦੀ ਕੀਮਤ 81000 ਰੁਪਏ ਪ੍ਰਤੀ ਔਂਸ ਤੱਕ ਪਹੁੰਚ ਸਕਦੀ ਹੈ।

Inflation Will Take Another Blow Gold Will Soon Cross 80 000 Tola


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now