ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Gold and silver prices- ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, 75 ਹਜ਼ਾਰ ਰੁਪਏ ਦੇ ਨੇੜੇ ਪਹੁੰਚਿਆ Gold

Gold and silver prices- ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ,


Admin / Trade

ਲਾਈਵ ਪੰਜਾਬੀ ਟੀਵੀ ਬਿਊਰੋ : ਨਰਾਤਿਆਂ ਤੋਂ ਦੀਵਾਲੀ ਤੱਕ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਤੋਂ ਬਾਅਦ ਵਿਆਹਾਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਵੇਗਾ। ਅਜਿਹੇ 'ਚ ਖੂਬਸੂਰਤ ਕੱਪੜਿਆਂ ਦੇ ਨਾਲ-ਨਾਲ ਖੂਬਸੂਰਤ ਗਹਿਣੇ ਵੀ ਔਰਤਾਂ ਦੀ ਪਹਿਲੀ ਪਸੰਦ ਹਨ। ਜੇਕਰ ਤੁਸੀਂ ਸੋਨੇ ਅਤੇ ਚਾਂਦੀ ਦੇ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਯਕੀਨੀ ਤੌਰ 'ਤੇ ਇੱਥੇ ਭਾਅ ਜ਼ਰੂਰ ਚੈੱਕ ਕਰ ਲਵੋ।


ਸਰਾਫਾ ਬਾਜ਼ਾਰ ਵਿਚ ਅੱਜ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 70,550 ਰੁਪਏ ਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 74,080 ਰੁਪਏ ਦਰਜ ਕੀਤੀ ਗਈ। ਇਸ ਦੇ ਨਾਲ ਹੀ ਚਾਂਦੀ 97,500 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ।



ਸਰਾਫਾ ਵਪਾਰੀ ਅਤੇ ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੇ ਮੈਂਬਰ ਮਨੀਸ਼ ਸ਼ਰਮਾ ਨੇ ਦੱਸਿਆ ਕਿ ਸੋਨੇ-ਚਾਂਦੀ ਦੀਆਂ ਕੀਮਤਾਂ ਵਧੀਆਂ ਹਨ। ਅੱਜ ਚਾਂਦੀ 97,500 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ, ਜਦੋਂ ਕਿ ਕੱਲ੍ਹ (ਸ਼ੁੱਕਰਵਾਰ) ਸ਼ਾਮ ਤੱਕ ਚਾਂਦੀ 96,000 ਰੁਪਏ ਵਿਕ ਰਹੀ ਸੀ।

There Was A Surge In The Prices Of Gold And Silver Gold Reached Close To 75 Thousand Rupees


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now