ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ

ਪ੍ਰਧਾਨ ਮੰਤਰੀ ਦਾ ਵਿਵਾਦਿਤ ਬਿਆਨ, ਔਰਤਾਂ ਦਾ ਪਹਿਰਾਵਾ ਜਬਰ-ਜਨਾਹ ਦਾ ਕਾਰਨ!

ਪ੍ਰਧਾਨ ਮੰਤਰੀ ਦਾ ਵਿਵਾਦਿਤ ਬਿਆਨ, ਔਰਤਾਂ ਦਾ ਪਹਿਰਾਵਾ ਜਬਰ-ਜਨਾਹ ਦਾ ਕ


Lptv / Chandigarh

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਔਰਤਾਂ ਨੂੰ ਜਿਨਸੀ ਹਿੰਸਾ ਲਈ ਜ਼ਿੰਮੇਵਾਰ ਠਹਿਰਾਇਆ ਹੈ ਤੇ ਉਨ੍ਹਾਂ ਨੂੰ 'ਪਰਦੇ' 'ਚ ਰਹਿਣ ਦੀ ਸਲਾਹ ਦਿੱਤੀ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਔਰਤਾਂ ਦੇ ਛੋਟੇ ਕੱਪੜੇ ਜਿਨਸੀ ਹਿੰਸਾ ਲਈ ਜ਼ਿੰਮੇਵਾਰ ਹਨ। ਇਹ ਗੱਲਾਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇੱਕ ਇੰਟਰਵਿਊ ਦੌਰਾਨ ਕਹੀਆਂ ਹਨ।
ਐਚਬੀਓ ਐਕਸਿਸ ਨਾਲ ਇੱਕ ਇੰਟਰਵਿਊ ਦੌਰਾਨ ਪੱਤਰਕਾਰ ਜੋਨਾਥਨ ਸਵੌਨ ਨੇ ਇਮਰਾਨ ਨੂੰ ਪਾਕਿਸਤਾਨ ਵਿੱਚ ਬਲਾਤਕਾਰ ਪੀੜਤ ਦੀ ਸਜ਼ਾ ਬਾਰੇ ਪੁੱਛਿਆ। ਇਸ 'ਤੇ ਇਮਰਾਨ ਖ਼ਾਨ ਨੇ ਕਿਹਾ,' 'ਜੇਕਰ ਕੋਈ ਔਰਤ ਬਹੁਤ ਘੱਟ ਕੱਪੜੇ ਪਹਿਨਦੀ ਹੈ, ਤਾਂ ਇਸ ਦਾ ਅਸਰ ਮਰਦਾਂ 'ਤੇ ਪਏਗਾ। ਉਹ ਰੋਬੋਟ ਨਹੀਂ। ਇਹ ਕੌਮਨ ਸੈਂਸ ਹੈ।” ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਮੈਂ ਬਲਾਤਕਾਰ ਪੀੜਤ ਬਾਰੇ ਕਦੇ ਕੋਈ ਟਿੱਪਣੀ ਨਹੀਂ ਕੀਤੀ। ਇਸ ਦੀ ਬਜਾਏ, ਮੈਂ ਸਿਰਫ ਇਹ ਕਿਹਾ ਕਿ ਪਰਦੇ ਦਾ ਸਿਸਟਮ ਸਮਾਜ ਵਿੱਚ ਫਸਣ ਤੋਂ ਬਚਾਉਂਦਾ ਹੈ।
PM ਇਮਰਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਕੋਈ ਡਿਸਕੋ ਜਾਂ ਨਾਈਟ ਕਲੱਬ ਨਹੀਂ। ਇੱਥੇ ਬਿਲਕੁਲ ਵੱਖਰਾ ਸਮਾਜ ਹੈ, ਇੱਥੇ ਜੀਵਨ ਦਾ ਢੰਗ ਵੱਖਰਾ ਹੈ। ਜੇ ਤੁਸੀਂ ਇੱਥੇ ਪਰਤਾਵੇ ਵਧਾਉਂਦੇ ਹੋ ਤੇ ਨੌਜਵਾਨਾਂ ਨੂੰ ਕਿਤੇ ਜਾਣ ਦਾ ਮੌਕਾ ਨਹੀਂ ਮਿਲਦਾ ਤੇ ਇਸ ਦੇ ਕੁਝ ਨਾ ਕੁਝ ਨਤੀਜੇ ਤਾਂ ਸਾਹਮਣੇ ਆਉਣਗੇ ਹੀ ਨਾ।"
ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਇਸ ਬਿਆਨ ਦੀ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ। ਪਾਕਿਸਤਾਨ ਵਿੱਚ ਵਿਰੋਧੀ ਪਾਰਟੀਆਂ ਉਸ ਦੇ ਬਿਆਨ 'ਤੇ ਉਸ ਦੀ ਅਲੋਚਨਾ ਕਰ ਰਹੀਆਂ ਹਨ ਤੇ ਇਸ ਬਿਆਨ ਨੂੰ ਔਰਤਾਂ ਵਿਰੁੱਧੀ ਰਿਹਾ ਜਾ ਰਿਹਾ ਹੈ।

Controversial statement of the prime minister the dress of women is the cause of rape


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now