ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, 'ਵੈਨੇਜ਼ੂਏਲਾ ਵਾਂਗ' ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ 'ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ ਜਲੰਧਰ ਹਾਈਟਸ-2 ਵਿੱਚ 14ਵੀਂ ਮੰਜ਼ਿਲ ਤੋਂ ਡਿੱਗੀ ਯੁਵਤੀ ਦੀ ਮੌਤ, ਜਾਂਚ ਵਿੱਚ ਕਈ ਅਹਿਮ ਸੁਰਾਗ

Shimla Weather - ਸ਼ਿਮਲਾ 'ਚ ਭਾਰੀ ਬਾਰਿਸ਼ ਕਾਰਨ ਆਵਾਜਾਈ ਪ੍ਰਭਾਵਿਤ, 34 ਸੜਕਾਂ ਬੰਦ

Shimla Weather - ਸ਼ਿਮਲਾ 'ਚ ਭਾਰੀ ਬਾਰਿਸ਼ ਕਾਰਨ ਆਵਾਜਾਈ ਪ੍ਰਭਾਵਿਤ,


Admin / National

ਪੰਜਾਬੀ ਪਹਿਚਾਣ ਬਿਊਰੋ : ਹਿਮਾਚਲ ਪ੍ਰਦੇਸ਼ ਅਤੇ ਸ਼ਿਮਲਾ ਵਿੱਚ ਪਿਛਲੇ ਦੋ ਘੰਟਿਆਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਅਗਲੇ ਕੁਝ ਘੰਟਿਆਂ ਦੌਰਾਨ ਸੂਬੇ ਵਿਚ ਕਈ ਥਾਵਾਂ ’ਤੇ ਤੇਜ਼ ਮੀਂਹ ਪੈ ਸਕਦਾ ਹੈ। 


ਮੌਸਮ ਵਿਭਾਗ ਅਨੁਸਾਰ ਬਿਲਾਸਪੁਰ, ਊਨਾ, ਹਮੀਰਪੁਰ, ਸੋਲਨ ਅਤੇ ਕਾਂਗੜਾ ਜ਼ਿਲਿਆਂ 'ਚ ਕਈ ਥਾਵਾਂ ’ਤੇ ਗਰਜ਼-ਤੂਫਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਕੁਝ ਘੰਟਿਆਂ ਦੌਰਾਨ ਕੁੱਲੂ, ਮੰਡੀ, ਸ਼ਿਮਲਾ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੀਂਹ ਕਾਰਨ ਸ਼ਿਮਲਾ ਦੀਆਂ 34 ਸੜਕਾਂ ਸਮੇਤ ਸੂਬੇ ਭਰ ਵਿੱਚ 75 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਸੀਜ਼ਨ ਜ਼ੋਰਾਂ ’ਤੇ ਹੋਣ ਕਾਰਨ ਵਪਾਰੀਆਂ ਨੂੰ ਮੰਡੀਆਂ ਵਿੱਚ ਸੇਬ ਦੀ ਢੋਆ-ਢੁਆਈ ਲਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲਾਂ ਹੋ ਗਿਆ ਹੈ।

Shimla Weather Traffic Affected Due To Heavy Traffic In Shimla 34 Roads Closed


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now