ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਅਲਰ


ਚੰਡੀਗੜ੍ਹ, 26 ਅਪ੍ਰੈਲ 2025: ਆਉਣ ਵਾਲੇ ਦਿਨਾਂ 'ਚ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਦੇ ਹਾਲਾਤ ਬਦਲਣ ਦੀ ਉਮੀਦ ਹੈ, ਜਿਸ 'ਚ ਤਾਪਮਾਨ ਵਿੱਚ ਉਤਰਾਅ-ਚੜ੍ਹਾਅ, ਗਰਮ ਹਵਾਵਾਂ, ਗਰਮ ਰਾਤਾਂ ਅਤੇ ਕੁਝ ਖੇਤਰਾਂ 'ਚ ਮੀਂਹ ਸ਼ਾਮਲ ਹਨ। ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ, ਜਦੋਂ ਕਿ ਭਾਰਤ ਦੇ ਕਈ ਹੋਰ ਇਲਾਕਿਆਂ ਵਿੱਚ ਤਾਪਮਾਨ ਘਟ ਸਕਦਾ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਗੁਜਰਾਤ, ਝਾਰਖੰਡ ਅਤੇ ਉੜੀਸਾ ਲਈ ਗੰਭੀਰ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 24 ਘੰਟਿਆਂ ਦੌਰਾਨ, ਰਾਜਸਥਾਨ, ਦਿੱਲੀ-ਐਨਸੀਆਰ, ਚੰਡੀਗੜ੍ਹ, ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 1-3 ਡਿਗਰੀ ਸੈਲਸੀਅਸ ਵਧ ਸਕਦਾ ਹੈ। ਇਨ੍ਹਾਂ ਸੂਬਿਆਂ 'ਚ 1 ਮਈ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਦੇਸ਼ ਦੇ ਬਾਕੀ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
Read More:

Heatwave to increase in these states including punjab meteorological department issues alert


Popular Posts
Just Now