ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਚ ਮੌਸਮ ਵਿਭਾਗ ਨੇ ORANGE ALERT ਕੀਤਾ ਜਾਰੀ,ਅਗਲੇ 9 ਦਿਨ ਲਈ ਵਿਭਾਗ ਵਲੋਂ ਕੀਤੀ ਐਡਵਾਈਸਰੀ ਜਾਰੀ

ਪੰਜਾਬ ਚ ਮੌਸਮ ਵਿਭਾਗ ਨੇ ORANGE ALERT ਕੀਤਾ ਜਾਰੀ,ਅਗਲੇ 9 ਦਿਨ ਲਈ ਵ


Chandigarh

 ਚੰਡੀਗੜ੍ਹ,24  ਮਈ 2025:ਪੰਜਾਬ 'ਚ ਮੌਸਮ ਲਗਾਤਾਰ ਆਪਣਾ ਮਿਜ਼ਾਜ਼ ਬਦਲ ਰਿਹਾ ਹੈ ,ਜਿਸ ਨਾਲ ਤਾਪਮਾਨ 'ਚ ਲਗਾਤਾਰ ਵਾਧਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਵੱਲੋ ਆਉਣ ਵਾਲੇ ਦਿਨਾਂ ਲਈ ਗਰਮੀ ਦੇ ਕਹਿਰ ਨੂੰ ਲੈਕੇ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਗਿਆਣੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 25 ਮਈ ਤੋਂ 2 ਜੂਨ ਤੱਕ ਸੂਰਜ ਦੀ ਤੀਵਰਤਾ ਹੋਰ ਵੱਧ ਜਾਵੇਗੀ ,ਇਸਦੇ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਦੇ ਨਾਲ ਜੂਝਣਾ ਪੈ ਸਕਦਾ ਹੈ। ਵਿਭਾਗ ਨੇ ਕਿਹਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ 'ਚ ਮੀਂਹ ਨਹੀਂ ਪੈਂਦਾ ਤਾਂ ਤਾਪਮਾਨ ਵਧਣ ਨਾਲ  ਹੋਰ ਵੀ ਮੁਸ਼ਕਿਲਾਂ ਨਾਲ ਜੂਝਣਾ ਨਾਲ ਪੈ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਤਾਪਮਾਨ 1.1 ਡਿਗਰੀ ਸੈਲਸੀਅਸ ਵੱਧ ਗਿਆ ਹੈ। ਜਿਸਦੇ ਨਾਲ ਬਠਿੰਡਾ ਦੇ ਵਿਚ ਪਾਰਾ 42 ਡਿਗਰੀ ਦਰਜ ਕੀਤਾ ਜੋ ਕਿ ਸੂਬੇ 'ਚ  ਸਭ ਤੋਂ ਵੱਧ ਹੈ। 

ਮੌਸਮ ਵਿਭਾਗ ਨੇ ਚੇਤਾਵਨੀ ਦਿੰਦੇ ਹੋਏ ਦੱਸਿਆ ਕਿ ਗੁਰਦਾਸਪੁਰ,ਮੁਕਤਸਰ ਸਾਹਿਬ ,ਅੰਮ੍ਰਿਤਸਰ ,ਤਰਨਤਾਰਨ ,ਜਲੰਧਰ 'ਚ  ਦਿਨ ਤੇ ਰਾਤ ਲਈ

ਹੀਟ- ਵੇਵ ਅਲਰਟ ਜਾਰੀ ਕੀਤਾ ਹੈ। 

The Meteorological Department Has Issued An ORANGE ALERT In Punjab An Advisory Has Been Issued By The Department For The Next 9 Days


Popular Posts
Just Now