ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਵਿੱਚ ਅੱਜ ਵੀ ਮੌਸਮ ਰਹੇਗਾ ਸੁਹਾਵਣਾ, ਜਾਣੋ ਤਾਜ਼ਾ ਅਪਡੇਟ

The-Weather-Will-Remain-Pleasant


weather : 31ਮਈ 2025:  ਜਿਥੇ ਸੂਬੇ ਵਿੱਚ ਕਈ ਦਿਨਾਂ ਤੋਂ ਗਰਮੀ  ਨੇ ਲੋਕਾਂ  ਬੁਰਾ ਹਾਲ ਕੀਤਾ ਹੋਇਆ ਸੀ।  ਕੱਲ੍ਹ ਪਏ ਮੀਂਹ  ਨਾਲ ਲੋਕਾਂ ਨੂੰ ਕਾਫ਼ੀ  ਰਾਹਤ ਮਹਿਸੂਸ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੰਜਾਬ ਵਿੱਚ ਵੀ ਮੌਸਮ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਕੱਲ੍ਹ ਪਏ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਨਾਲੋਂ ਘੱਟ ਹੈ।

ਜਿੱਥੇ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ, ਹੁਣ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸਮਰਾਲਾ ਵਿੱਚ ਦਰਜ ਕੀਤਾ ਗਿਆ।

31 ਮਈ ਦੀ ਚੇਤਾਵਨੀ ਵਿੱਚ ਕੁਝ ਰਾਹਤ ਮਿਲਦੀ ਜਾਪਦੀ ਹੈ। ਹਿਮਾਚਲ ਦੇ ਆਲੇ-ਦੁਆਲੇ ਦੇ ਇਲਾਕਿਆਂ ਜਿਵੇਂ ਕਿ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਗਤੀਵਿਧੀ ਦੀ ਸੰਭਾਵਨਾ ਹੈ। ਜਿਸਦਾ ਪ੍ਰਭਾਵ 3 ਜੂਨ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਖਾਈ ਦੇਵੇਗਾ।

The Weather Will Remain Pleasant In Punjab Today Know The Latest Update


Popular Posts
Just Now