ਦਿੱਲੀ ਭਾਜਪਾ ਨੇ ਕੇਜਰੀਵਾਲ ’ਤੇ ‘ਬੇਈਮਾਨ ’ ਆਗੂ ਨੂੰ ਲੁਧਿਆਣਾ ਤੋਂ ਟਿਕਟ ਦੇਣ ’ਤੇ ਕੀਤਾ ਹਮਲਾ ਸ਼ਿਮਲਾ ਵਿੱਚ ਡੂੰਘੀ ਖੱਡ ਵਿੱਚ ਵਾਹਨ ਡਿੱਗਾ ਫਾਈਬਰ ਆਪਟਿਕਸ ਦੇ ਪਿਤਾ ਡਾ. ਕਪਾਨੀ ਦੀ 100ਵੀਂ ਜਨਮ ਵਰ੍ਹੇਗੰਢ ’ਤੇ ਯਾਦਗਾਰੀ ਸੈਮੀਨਾਰ ਨਸ਼ਿਆਂ ਦੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ 35 ਵਿਸ਼ੇਸ਼ ਐਨਡੀਪੀਐਸ ਅਦਾਲਤਾਂ ਨੂੰ ਦਿੱਤੀ ਮਨਜ਼ੂਰੀ ਡੇਰਾ ਬਿਆਸ ਦੇ ਸੇਵਾਦਾਰ ਦੀ ਗੋਲੀ ਮਾਰ ਕੇ ਹੱਤਿਆ, ਇੱਕ ਹੋਰ ਗੰਭੀਰ ਜ਼ਖ਼ਮੀ ਆਪ ਨੇ ਪੰਜਾਬ ਵਿਧਾਨ ਸਭਾ ਚੋਣ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-11-2026 05:30 AM ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾਇਆ, ਪੱਛਮੀ ਏਸ਼ੀਆ ਸੰਘਰਸ਼ ਵਿੱਚ 14 ਨਾਵਿਕਾਂ ਸਮੇਤ 22 ਭਾਰਤੀਆਂ ਦੀ ਮੌਤ, ਵਿਦੇਸ਼ ਮੰਤਰਾਲੇ ਨੇ ਜਤਾਈ ਚਿੰਤਾ ਉੱਤਰਾਖੰਡ ਵਿੱਚ ਬਦਰੀਨਾਥ ਤੋਂ ਲੌਟ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ,

ਪੰਜਾਬ ਲੋਕਾਂ ਨੂੰ ਗਰਮੀ ਤੋਂ ਮਿਲਗੀ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਪੰਜਾਬ ਲੋਕਾਂ ਨੂੰ ਗਰਮੀ ਤੋਂ ਮਿਲਗੀ ਰਾਹਤ, ਮੌਸਮ ਵਿਭਾਗ ਵੱਲੋਂ ਮੀਂਹ ਦ


ਚੰਡੀਗੜ੍ਹ, 16 ਜੂਨ 2025: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 4.9 ਡਿਗਰੀ ਯਾਨੀ ਲਗਭਗ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਹੈ। ਬਠਿੰਡਾ 'ਚ ਤਾਪਮਾਨ 42.2 ਡਿਗਰੀ ਹੋਣ ਕਰਕੇ ਪੰਜਾਬ ਦਾ ਸਭ ਤੋਂ ਗਰਮ ਰਿਹਾ | 
ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਛੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਤਾਪਮਾਨ 4 ਡਿਗਰੀ ਘੱਟ ਗਿਆ ਹੈ | ਮੌਸਮ ਵਿਭਾਗ ਅਨੁਸਾਰ  19 ਅਤੇ 20 ਜੂਨ ਨੂੰ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
Read More: 

Punjab people will get relief from heat meteorological department issues rain alert


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now