*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

ਮੌਸਮ ਵਿਭਾਗ ਵਲੋਂ ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਲਈ ਯੈਲੋ ਅਲਰਟ ਜਾਰੀ

July 10, 2025
Meteorological-Department-Issues

ਪੰਜਾਬ, 10 ਜੁਲਾਈ 2025: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਵੇਰੇ 19 ਜ਼ਿਲ੍ਹਿਆਂ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਬਾਅਦ, ਅਗਲੇ 5 ਦਿਨਾਂ ਲਈ ਨਾ ਤਾਂ ਕੋਈ ਅਲਰਟ ਹੈ ਅਤੇ ਨਾ ਹੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਜਿਸ ਕਾਰਨ ਹੁਣ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ, ਹੁਣ ਤੱਕ ਪੰਜਾਬ ਵਿੱਚ 103.4 ਮਿਲੀਮੀਟਰ ਮਾਨਸੂਨ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ ਵੱਧ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਜਾਣਕਾਰੀ ਮੁਤਾਬਕ  ਫਤਿਹਗੜ੍ਹ ਸਾਹਿਬ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਰਨਾਲਾ, ਪਟਿਆਲਾ, ਮੋਹਾਲੀ, ਫਰੀਦਕੋਟ, ਤਰਨਤਾਰਨ, ਫਾਜ਼ਿਲਕਾ, ਚੰਡੀਗੜ੍ਹ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ ਲਈ ਸਵੇਰੇ 9.30 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।

Read More: ਮੌਸਮ ਵਿਭਾਗ ਵੱਲੋਂ ਪੰਜਾਬ ਭਰ 'ਚ ਭਾਰੀ ਮੀਂਹ ਦਾ ਅਲਰਟ ਜਾਰੀ

Powered by Froala Editor

Meteorological Department Issues Yellow Alert For Rain In 14 Districts Of Punjab

Recommended News
Popular Posts
Just Now