ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਸ਼ਹਿਰਾਂ 'ਚ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈਂ ਸ਼ਹਿਰਾਂ 'ਚ ਭਾਰੀ ਮੀਂਹ ਦੀ ਚੇਤਾਵਨੀ


ਚੰਡੀਗੜ੍ਹ, 30 ਜੁਲਾਈ 2025: 30 ਜੁਲਾਈ ਨੂੰ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ, ਪਰ 72 ਤਹਿਸੀਲਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਪੀਲੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਬਠਿੰਡਾ, ਗਿੱਦੜਬਾਹਾ, ਜੈਤੋ, ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਇਸਦੇ ਨਾਲ ਹੀ ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਮਲੋਟ, ਧੂਰੀ, ਮਲੇਰਕੋਟਲਾ, ਬਠਿੰਡਾ, ਰਾਮਪੁਰਾ ਫੂਲ, ਜਲਾਲਾਬਾਦ, ਖੰਨਾ, ਪਾਇਲ, ਚੰਡੀਗੜ੍ਹ, ਖਰੜ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਮੋਗਾ, ਬਾੜਾ, ਮੋਗਾ, ਫਰੀਦਕੋਟਲਾ
ਫਿਲੌਰ, ਨਕੋਦਰ, ਫਗਵਾੜਾ, ਜਲੰਧਰ ਇਕ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਬਾਬਾ, ਅੰਮ੍ਰਿਤਸਰ ਦੋ, ਬਾਸਰਕੇ, ਇਕ, ਅੰਮ੍ਰਿਤਸਰ। ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਏ ਦਸੂਹਾ, ਮੁਕੇਰੀਆਂ ਵਿੱਚ ਸਵੇਰੇ 8 ਵਜੇ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ।
Read More:

Meteorological department warns of heavy rain in several cities of punjab


Popular Posts
Just Now